ਦਰਦ ਕਾਫੀ ਹੈ ਦਿਲ ਵਿਚ ਹੰਜੂ ਬਹਾਉਣ ਲਈ,
ਹੰਜੂ ਕਾਫੀ ਨੇ ਇਕ ਦਰਿਯਾ ਬਣਾਉਣ ਲਈ ..
ਛਡ ਕੇ ਤੁਰ ਗਯਾ ਮੇਰਾ ਮਹਿਯਾ ਜਦੋਂ ਦਾ ਮੈਨੂ,
ਬਸ ਓਹਦੀ ਯਾਦ ਹੀ ਕਾਫੀ ਹੈ ਦਿਲ ਧੜ੍ਕਾਉਣ ਲਈ....
dard kaafi hai dil vich hanju bahaun lai,
hanju kaafi ne ik dariya banaun lai..
chad ke tur gya mera mahiya jadon da mainu,
bas ohdi yaad hi kafi hai dil dhadkaun lai...